ਹਲਕਾ ਮਲੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਦਾ ਹੋਇਆ ਆਗਾਜ਼
ਮਲੋਟ (ਮੁਕਤਸਰ), 20 ਜਨਵਰੀ (ਪਾਟਿਲ)-ਹਲਕਾ ਮਲੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਮੌਕੇ ਹਰਪ੍ਰੀਤ ਸਿੰਘ ਸਾਬਕਾ ਵਿਧਾਇਕ ਨੂੰ ਮੈਂਬਰ ਬਣਾ ਕੇ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।