JALANDHAR WEATHER

ਚੰਡੀਗੜ੍ਹ ਓਲੰਪਿਕ ਐਸੋਸੀਏਸ਼ਨ ਦੀ ਚੋਣ ਮਾਰਚ 2025 'ਚ ਹੋਵੇਗੀ; ਹਾਈਕੋਰਟ ਨੇ ਦਿੱਤੇ ਹੁਕਮ

ਚੰਡੀਗੜ੍ਹ, 20 ਜਨਵਰੀ-ਚੰਡੀਗੜ੍ਹ ਓਲੰਪਿਕ ਐਸੋਸੀਏਸ਼ਨ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ। 17 ਜਨਵਰੀ 2025 ਨੂੰ ਜਸਟਿਸ ਕੁਲਦੀਪ ਤਿਵਾੜੀ ਦੀ ਬੈਂਚ ਨੇ ਹੁਕਮ ਜਾਰੀ ਕੀਤਾ ਹੈ ਕਿ ਐਸੋਸੀਏਸ਼ਨ ਦੀ ਚੋਣ ਮਾਰਚ 2025 ਵਿਚ ਹੋਵੇਗੀ। ਇਹ ਫੈਸਲਾ ਚਾਰ ਸਾਲ ਤੋਂ ਚੱਲ ਰਹੇ ਵਿਵਾਦ ਅਤੇ ਦੇਰੀ ਨੂੰ ਸਮਾਪਤ ਕਰਨ ਦੇ ਉਦੇਸ਼ ਨਾਲ ਲਿਆ ਗਿਆ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ