ਪ੍ਰਧਾਨ ਮੰਤਰੀ ਮੋਦੀ ਨੇ ਡੋਨਾਲਡ ਟਰੰਪ ਨੂੰ ਦੁਬਾਰਾ ਰਾਸ਼ਟਰਪਤੀ ਬਣਨ 'ਤੇ ਵਧਾਈ ਦਿੱਤੀ
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਡੋਨਾਲਡ ਟਰੰਪ ਨੂੰ ਸੰਯੁਕਤ ਰਾਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ।