JALANDHAR WEATHER

ਸਾਬਕਾ ਵਿਧਾਇਕ ਰੋਜੀ ਬਰਕੰਦੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਕਰਵਾਈ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਭਰਤੀ ਮੁਹਿੰਮ ਅੱਜ ਪਿੰਡ ਰਹੂੜਿਆਂਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਸ਼ੁਰੂ ਕਰਵਾਈ ਗਈ। ਇਸ ਮੌਕੇ ਪਿੰਡ ਦੇ ਵਰਕਰਾਂ ਵਲੋਂ ਮੈਂਬਰਸ਼ਿਪ ਹਾਸਲ ਕੀਤੀ ਗਈ। ਇਸ ਮੌਕੇ ਅਕਾਲੀ ਆਗੂ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਜਥੇਦਾਰ ਹੀਰਾ ਸਿੰਘ ਚੜੇਵਣ, ਹਰਭਗਵਾਨ ਸਿੰਘ ਪ੍ਰਧਾਨ, ਬਿੰਦਰ ਸਿੰਘ ਗੋਨੇਆਣਾ ਆਦਿ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ