JALANDHAR WEATHER

ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਖ਼ਿਲਾਫ਼ ਫ਼ੈਸਲਾ 31 ਜਨਵਰੀ ਤੱਕ ਮੁਲਤਵੀ

ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਫ਼ੈਸਲਾ ਮੁਲਤਵੀ ਕਰ ਦਿੱਤਾ ਹੈ। ਇਹ ਮਾਮਲਾ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ ਇਲਾਕੇ ਵਿਚ ਪਿਤਾ-ਪੁੱਤਰ ਦੀ ਹੱਤਿਆ ਨਾਲ ਸੰਬੰਧਿਤ ਹੈ। ਇਸ ਮਾਮਲੇ ਨੂੰ 31 ਜਨਵਰੀ 2025 ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ