ਸੈਫ ਅਲੀ ਖਾਨ ਦੇ ਘਰ 'ਤੇ ਲਗਾਏ ਜਾ ਰਹੇ ਸੀ.ਸੀ.ਟੀ.ਵੀ. ਕੈਮਰੇ
ਮੁੰਬਈ (ਮਹਾਰਾਸ਼ਟਰ), 21 ਜਨਵਰੀ-ਅਦਾਕਾਰ ਸੈਫ ਅਲੀ ਖਾਨ ਦੇ ਘਰ 'ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ। 16 ਜਨਵਰੀ ਦੀ ਸਵੇਰ ਨੂੰ ਇਕ ਘੁਸਪੈਠੀਏ ਨੇ ਉਨ੍ਹਾਂ 'ਤੇ ਚਾਕੂ ਨਾਲ ਹਮਲਾ ਕੀਤਾ ਸੀ।