ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਵਲੋਂ ਦਿੱਲੀ ਭਾਜਪਾ ਦੇ ਸਾਰੇ ਉਮੀਦਵਾਰਾਂ ਨੂੰ ਸਮਰਥਨ ਦਾ ਐਲਾਨ
ਮੁੰਬਈ (ਮਹਾਰਾਸ਼ਟਰ), 21 ਜਨਵਰੀ-ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਤੇ ਸ਼ਿਵ ਸੈਨਾ ਮੁਖੀ ਏਕਨਾਥ ਸ਼ਿੰਦੇ ਨੇ ਦਿੱਲੀ ਭਾਜਪਾ ਦੇ ਸਾਰੇ ਉਮੀਦਵਾਰਾਂ ਨੂੰ ਆਪਣੀ ਪਾਰਟੀ ਦੇ ਸਮਰਥਨ ਦਾ ਐਲਾਨ ਕੀਤਾ।