JALANDHAR WEATHER

ਡਾਕਟਰ ਜਬਰ ਜਨਾਹ ਮਾਮਲਾ: 27 ਜਨਵਰੀ ਨੂੰ ਕਲੱਕਤਾ ਹਾਈ ਕੋਰਟ ਕਰੇਗੀ ਸੁਣਵਾਈ

ਕੋਲਕਾਤਾ, 22 ਜਨਵਰੀ- ਪੱਛਮੀ ਬੰਗਾਲ ਸਰਕਾਰ ਨੇ ਆਰ. ਜੀ. ਕਰ ਮਾਮਲੇ ਦੇ ਦੋਸ਼ੀ ਸੰਜੇ ਰੌਏ ਨੂੰ ਕੁਦਰਤੀ ਮੌਤ ਤੱਕ ਜੇਲ੍ਹ ਦੀ ਸਜ਼ਾ ਸੁਣਾਏ ਜਾਣ ਦੇ ਹੇਠਲੀ ਅਦਾਲਤ ਦੇ ਫ਼ੈਸਲੇ ਦੇ ਖਿਲਾਫ਼ ਕਲੱਕਤਾ ਹਾਈ ਕੋਰਟ ਦੀ ਡਵੀਜ਼ਨ ਬੈਂਚ ਦਾ ਦਰਵਾਜ਼ਾ ਖੜਕਾਇਆ ਹੈ। ਮਾਮਲੇ ਦੀ ਅਗਲੀ ਸੁਣਵਾਈ 27 ਜਨਵਰੀ ਨੂੰ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ