JALANDHAR WEATHER

ਕਿਸਾਨ ਮਜ਼ਦੂਰ ਸੰਘਰਸ਼ ਦੀ ਰੈਲੀ ਸ਼ੁਰੂ

ਜੰਡਿਆਲਾ ਗੁਰੂ, (ਅੰਮ੍ਰਿਤਸਰ), 23 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)- ਸ਼ੰਭੂ ਖਨੌਰੀ ਬਾਰਡਰ ’ਤੇ ਜਾਰੀ ਅੰਦੋਲਨ 2 ਨੂੰ ਵਧੇਰੇ ਮਜਬੂਤ ਕਰਨ ਦੇ ਦਿੱਤੇ ਪ੍ਰੋਗਰਾਮ 26 ਜਨਵਰੀ ਦੇ ਟਰੈਕਟਰ ਮਾਰਚ ਤੇ 29 ਜਨਵਰੀ ਨੂੰ ਸ਼ੰਭੂ ਮੋਰਚੇ ਵੱਲ ਹਜ਼ਾਰਾਂ ਟਰੈਕਟਰ ਟਰਾਲੀਆਂ ਰਾਹੀਂ ਕੂਚ ਕਰਨ ਦੇ ਦਿੱਤੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਸੁਬਾਈ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਅਤੇ ਮਹਿਲਾਵਾਂ ਪਹੁੰਚ ਰਹੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ