840 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕਾਬੂ
ਸੁਲਤਾਨਵਿੰਡ, 23 ਜਨਵਰੀ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਵਲੋਂ 840 ਗ੍ਰਾਮ ਹੈਰੋਇਨ ਸਮੇਤ 2 ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਹੋਈ ਹੈ। ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਗੁਰਵੰਤ ਸਿੰਘ ਮੰਗਾ, ਪਲਵਿੰਦਰ ਸਿੰਘ ਸਨੀ ਦੋਵੇਂ ਵਾਸੀ ਮੀਰਾ ਕੋਟ ਵਜੋਂ ਹੋਈ।