ਕਾਂਗਰਸ ਦਿੱਲੀ ਚੋਣਾਂ ਲੜਨ ਲਈ ਪੂਰੀ ਤਰ੍ਹਾਂ ਤਿਆਰ - ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ
ਨਵੀਂ ਦਿੱਲੀ, 23 ਜਨਵਰੀ-ਦਿੱਲੀ ਚੋਣਾਂ 2025 ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਸ਼ੀਲਾ ਦੀਕਸ਼ਿਤ ਦੇ ਕਾਰਜਕਾਲ ਤੋਂ ਬਾਅਦ ਦਿੱਲੀ ਵਿਚ ਕੋਈ ਵਿਕਾਸ ਨਹੀਂ ਹੋਇਆ।