ਕਸ਼ਮੀਰ : ਗਣਤੰਤਰ ਦਿਵਸ ਤੋਂ ਪਹਿਲਾਂ ਕੰਟਰੋਲ ਰੇਖਾ ਉੱਪਰ ਭਾਰਤੀ ਫ਼ੌਜ ਅਲਰਟ 'ਤੇ
ਬਾਰਾਮੂਲਾ (ਜੰਮੂ ਕਸ਼ਮੀਰ), 24 ਜਨਵਰੀ - ਗਣਤੰਤਰ ਦਿਵਸ ਤੋਂ ਪਹਿਲਾਂ, ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ ਵਿਚ ਕੰਟਰੋਲ ਰੇਖਾ 'ਤੇ ਭਾਰਤੀ ਫ਼ੌਜ ਅਲਰਟ 'ਤੇ ਹੈ।