JALANDHAR WEATHER

ਨਗਰ ਨਿਗਮ ਅੰਮ੍ਰਿਤਸਰ ਦੇ ਹਾਊਸ ਦਾ ਗਠਨ 27 ਜਨਵਰੀ ਸੋਮਵਾਰ ਨੂੰ ਹੋਵੇਗਾ

ਅੰਮ੍ਰਿਤਸਰ, 24 ਜਨਵਰੀ (ਹਰਮਿੰਦਰ ਸਿੰਘ) - ਨਗਰ ਨਿਗਮ ਅੰਮ੍ਰਿਤਸਰ ਦੇ ਹਾਊਸ ਦਾ ਗਠਨ 27 ਜਨਵਰੀ ਸੋਮਵਾਰ ਹੋਵੇਗਾ। ਇਸ ਸੰਬੰਧ ਵਿਚ ਜਨਰਲ ਡਿਵੀਜ਼ਨ ਦੇ ਕਮਿਸ਼ਨਰ ਸ੍ਰੀ ਅਰੁਣ ਸੇਖੜੀ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿਚ ਰੱਖੇ ਸਮਾਗਮ ਦੌਰਾਨ ਕੌਂਸਲਰਾਂ ਨੂੰ ਸਹੁੰ ਚੁਕਾਈ ਜਾਏਗੀ ਜਿਸ ਉਪਰੰਤ ਮੇਅਰ ,ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ