ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 24 ਜਨਵਰੀ - ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਨਾਲ ਮੁਲਾਕਾਤ ਕੀਤੀ। ਇੰਡੋਨੇਸ਼ੀਆ ਦੇ ਰਾਸ਼ਟਰਪਤੀ ਭਾਰਤ ਦੇ ਆਪਣੇ ਪਹਿਲੇ ਸਰਕਾਰੀ ਦੌਰੇ 'ਤੇ ਹਨ। ਉਹ ਭਾਰਤ ਦੇ 76ਵੇਂ ਗਣਤੰਤਰ ਦਿਵਸ ਸਮਾਰੋਹ ਵਿਚ ਮੁੱਖ ਮਹਿਮਾਨ ਹੋਣਗੇ।