ਪ੍ਰਧਾਨ ਮੰਤਰੀ ਮੋਦੀ ਨੇ ਐਨ.ਸੀ.ਸੀ. ਕੈਡਿਟਾਂ, ਐਨ.ਐਸ.ਐਸ. ਵਲੰਟੀਅਰਾਂ ਤੇ ਰਾਸ਼ਟਰੀ ਰੰਗਸ਼ਾਲਾ ਕੈਂਪ ਦੇ ਕਲਾਕਾਰਾਂ ਨਾਲ ਕੀਤੀ ਗੱਲਬਾਤ
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਐਟ ਹੋਮ' ਪ੍ਰੋਗਰਾਮ ਵਿਚ ਕਬਾਇਲੀ ਮਹਿਮਾਨਾਂ, ਐਨ.ਸੀ.ਸੀ. ਕੈਡਿਟਾਂ, ਐਨ.ਐਸ.ਐਸ. ਵਲੰਟੀਅਰਾਂ, ਰਾਸ਼ਟਰੀ ਰੰਗਸ਼ਾਲਾ ਕੈਂਪ ਦੇ ਕਲਾਕਾਰਾਂ ਅਤੇ ਝਾਕੀ ਕਲਾਕਾਰਾਂ ਨਾਲ ਗੱਲਬਾਤ ਕੀਤੀ ਜੋ ਆਉਣ ਵਾਲੇ ਗਣਤੰਤਰ ਦਿਵਸ ਪਰੇਡ ਪਰੇਡ ਦਾ ਹਿੱਸਾ ਹੋਣਗੇ।