JALANDHAR WEATHER

ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਅਜਨਾਲਾ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ

ਅਜਨਾਲਾ, 24 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪੈਸਿਆਂ ਦੇ ਲੈਣ ਦੇਣ ਦੇ ਮਾਮਲੇ ਨੂੰ ਲੈ ਕੇ ਦੇਰ ਸ਼ਾਮ ਅਜਨਾਲਾ ਦੇ ਡੇਰਾ ਬਾਬਾ ਨਾਨਕ ਰੋਡ 'ਤੇ ਸਥਿਤ ਅੰਅੰਮ੍ਰਿਤ ਕਲਾਥ ਹਾਊਸ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ I ਡੀ.ਐਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਅਤੇ ਐਸ.ਐਚ.ਓ. ਅਜਨਾਲਾ ਸਬ-ਇੰਸਪੈਕਟਰ ਸਤਨਾਮ ਸਿੰਘ ਸਮੇਤ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚੇ ਹੋਏ ਹਨ , ਜਿੰਨਾਂ ਵਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ