JALANDHAR WEATHER

ਆਰਡੀਨੈਂਸ ਫੈਕਟਰੀ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ 5 - 5 ਲੱਖ ਰੁਪਏ ਦੀ ਮਿਲੇਗੀ ਸਹਾਇਤਾ

ਮੁੰਬਈ , 24 ਜਨਵਰੀ- ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਐਲਾਨ ਕੀਤਾ ਹੈ ਕਿ ਭੰਡਾਰਾ ਜ਼ਿਲ੍ਹੇ ਵਿਚ ਆਰਡੀਨੈਂਸ ਫੈਕਟਰੀ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 5 - 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਘਟਨਾ ਵਿਚ ਹੁਣ ਤੱਕ 13 ਲੋਕਾਂ ਨੂੰ ਬਚਾਇਆ ਗਿਆ ਹੈ। ਇਨ੍ਹਾਂ ਵਿਚੋਂ 5 ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਜਦੋਂ ਕਿ ਬਾਕੀ 8 ਦੀ ਮੌਤ ਹੋ ਚੁੱਕੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ