JALANDHAR WEATHER

ਪਾਕਿਸਤਾਨ ਦੀ ਹਿਰਾਸਤ ਵਿਚ ਭਾਰਤੀ ਮਛੇਰੇ ਦੀ ਮੌਤ, ਦੋ ਸਾਲਾਂ ਵਿਚ ਅੱਠਵੀਂ ਮੌਤ

ਨਵੀਂ ਦਿੱਲੀ, 24 ਜਨਵਰੀ -ਇਕ ਭਾਰਤੀ ਮਛੇਰਾ, ਜੋ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਕਰਾਚੀ ਜੇਲ੍ਹ ਵਿਚ ਬੰਦ ਸੀ, ਦੀ ਮੌਤ ਹੋ ਗਈ ਹੈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਛੇਰੇ ਦੀ ਪਛਾਣ ਬਾਬੂ ਵਜੋਂ ਹੋਈ ਹੈ । ਸੂਤਰਾਂ ਨੇ ਦੱਸਿਆ ਕਿ ਉਹ ਪਿਛਲੇ ਦੋ ਸਾਲਾਂ ਵਿਚ ਪਾਕਿਸਤਾਨ ਵਿਚ ਆਪਣੀ ਜਾਨ ਗੁਆਉਣ ਵਾਲਾ ਅੱਠਵਾਂ ਭਾਰਤੀ ਮਛੇਰਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ