JALANDHAR WEATHER
ਪੰਜਾਬ ਰੈਜੀਮੈਂਟ ਦੇ ਮੇਜਰ ਮਨਜੀਤ ਕੀਰਤੀ ਚੱਕਰ ਨਾਲ ਸਨਮਾਨਿਤ

ਨਵੀਂ ਦਿੱਲੀ, 25 ਜਨਵਰੀ-ਪੰਜਾਬ ਰੈਜੀਮੈਂਟ ਦੇ ਮੇਜਰ ਮਨਜੀਤ ਨੂੰ ਅਪ੍ਰੈਲ 2024 ਵਿਚ ਜੰਮੂ ਅਤੇ ਕਸ਼ਮੀਰ ਦੇ ਸੋਪੋਰ ਜ਼ਿਲ੍ਹੇ ਵਿਚ ਇਕ ਖੁਫੀਆ ਜਾਣਕਾਰੀ ਆਧਾਰਿਤ ਆਪ੍ਰੇਸ਼ਨ ਦੌਰਾਨ ਇਕ ਅੱਤਵਾਦੀ ਨੂੰ ਖਤਮ ਕਰਨ ਅਤੇ ਫਸੇ ਹੋਏ ਨਾਗਰਿਕਾਂ ਨੂੰ ਬਚਾਉਣ ਲਈ ਕੀਰਤੀ ਚੱਕਰ ਨਾਲ ਸਨਮਾਨਿਤ ਕੀਤਾ ਗਿਆ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ