JALANDHAR WEATHER
ਪੀ.ਐਮ. ਨਰਿੰਦਰ ਮੋਦੀ ਨੇ ਪਦਮ ਪੁਰਸਕਾਰ ਜੇਤੂਆਂ ਨੂੰ ਟਵੀਟ ਰਾਹੀਂ ਦਿੱਤੀ ਵਧਾਈ

ਨਵੀਂ ਦਿੱਲੀ, 25 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਪਦਮ ਪੁਰਸਕਾਰ ਜੇਤੂਆਂ ਨੂੰ ਟਵੀਟ ਰਾਹੀਂ ਵਧਾਈ ਦਿੱਤੀ ਤੇ ਲਿਖਿਆ ਕਿ ਹਰੇਕ ਪੁਰਸਕਾਰ ਜੇਤੂ ਸਖ਼ਤ ਮਿਹਨਤ, ਜਨੂੰਨ ਅਤੇ ਨਵੀਨਤਾ ਦਾ ਸਮਾਨਾਰਥੀ ਹੈ, ਜਿਸ ਨੇ ਅਣਗਿਣਤ ਜੀਵਨਾਂ 'ਤੇ ਸਾਕਾਰਾਤਮਕ ਪ੍ਰਭਾਵ ਪਾਇਆ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ