ਨਵੀਂ ਦਿੱਲੀ, 25 ਜਨਵਰੀ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 76ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ, 'ਇਕ ਰਾਸ਼ਟਰ, ਇਕ ਚੋਣ' ਦੇ ਕਦਮ ਲਈ ਆਪਣਾ ਸਮਰਥਨ ਪ੍ਰਗਟ ਕੀਤਾ ਹੈ।