JALANDHAR WEATHER
76ਵੇਂ ਗਣਤੰਤਰ ਦਿਵਸ ਸਮਾਰੋਹ ਦੇ ਮੌਕੇ 'ਤੇ ਰਾਸ਼ਟਰੀ ਰਾਜਧਾਨੀ ਚ ਵਧਾਈ ਗਈ ਸੁਰੱਖਿਆ

 ਨਵੀਂ ਦਿੱਲੀ, 26 ਜਨਵਰੀ - 76ਵੇਂ ਗਣਤੰਤਰ ਦਿਵਸ ਸਮਾਰੋਹ ਦੇ ਮੌਕੇ 'ਤੇ ਰਾਸ਼ਟਰੀ ਰਾਜਧਾਨੀ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਪੁਲਿਸ ਵਲੋਂ ਆਉਣ ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ