JALANDHAR WEATHER
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲੁਧਿਆਣਾ ਵਿਖੇ ਲਹਿਰਾਇਆ ਝੰਡਾ

 ਲੁਧਿਆਣਾ, 26 ਜਨਵਰੀ (ਪਰਮਿੰਦਰ ਆਹੂਜਾ/ਰੂਪੇਸ਼ ਕੁਮਾਰ) - ਲੁਧਿਆਣਾ ਦੇ ਪੀਏਯੂ ਸਥਿਤ ਗਰਾਊਂਡ ਵਿਚ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਝੰਡੇ ਦੀ ਰਸਮ ਅਦਾ ਕੀਤੀ। ਇਸ ਦੌਰਾਨ ਉਨ੍ਹਾਂ ਸੂਬਾ ਵਾਸੀਆ ਦੇ ਨਾਂਅ ਸੰਦੇਸ਼ ਵੀ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ