ਗਣਤੰਤਰ ਦਿਵਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸੰਗਰੂਰ ਚ ਲਹਿਰਾਇਆ ਕੌਮੀ ਝੰਡਾ
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗਣਤੰਤਰ ਦਿਵਸ ਮੌਕੇ ਸੰਗਰੂਰ ਚ ਕੌਮੀ ਝੰਡਾ ਲਹਿਰਾਇਆ । ਇਸ ਮੌਕੇ ਉਨ੍ਹਾਂ ਨਾਲ ਵਿਧਾਇਕਾ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਤੋਂ ਇਲਾਵਾ ਹੋਰ ਮੌਜੂਦ ਸਨ।