JALANDHAR WEATHER

ਡਾ. ਬਲਬੀਰ ਸਿੰਘ ਨੇ ਮੋਗਾ ਵਿਖੇ ਲਹਿਰਾਇਆ ਕੌਮੀ ਝੰਡਾ

 ਮੋਗਾ, 26 ਜਨਵਰੀ - ਨਵੀਂ ਦਾਣਾ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ