ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ ਦਾ ਕੀਤਾ ਸਵਾਗਤ
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 76ਵੇਂ ਗਣਤੰਤਰ ਦਿਵਸ ਜਸ਼ਨਾਂ ਲਈ ਕਰਤਵਯ ਮਾਰਗ'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ ਦਾ ਸਵਾਗਤ ਕੀਤਾ।ਰਾਸ਼ਟਰਪਤੀ ਸੁਬਿਆਂਤੋ ਇਸ ਸਾਲ ਮੁੱਖ ਮਹਿਮਾਨ ਵਜੋਂ ਸਮਾਗਮ ਵਿਚ ਸ਼ਾਮਿਲ ਹੋ ਰਹੇ ਹਨ।