JALANDHAR WEATHER

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ ਪਰੇਡ ਦੌਰਾਨ ਲਈ ਸਲਾਮੀ

 ਨਵੀਂ ਦਿੱਲੀ, 26 ਜਨਵਰੀ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਰਤਵਯ ਮਾਰਗ 'ਤੇ ਗਣਤੰਤਰ ਦਿਵਸ ਪਰੇਡ ਦੌਰਾਨ ਪਰੇਡ ਕਮਾਂਡਰ, ਲੈਫਟੀਨੈਂਟ ਜਨਰਲ ਭਵਨੀਸ਼ ਕੁਮਾਰ ਅਤੇ ਪਰੇਡ ਸੈਕਿੰਡ-ਇਨ-ਕਮਾਂਡ ਮੇਜਰ ਜਨਰਲ ਸੁਮਿਤ ਮਹਿਤਾ ਤੋਂ ਸਲਾਮੀ ਲਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ