ਖਰੜ ਵਿਖੇ ਐਸ.ਡੀ.ਐਮ. ਗੁਰਮੰਦਰ ਸਿੰਘ ਨੇ ਲਹਿਰਾਇਆ ਕੌਮੀ ਝੰਡਾ
ਖਰੜ, 26 ਜਨਵਰੀ (ਗੁਰਮੁਖ ਸਿੰਘ ਮਾਨ) - ਸਬ ਡਿਵੀਜ਼ਨ ਪੱਧਰ ਦਾ ਗਣਤੰਤਰ ਦਿਵਸ ਅਨਾਜ ਮੰਡੀ ਖਰੜ ਵਿਖੇ ਮਨਾਇਆ ਗਿਆ, ਜਿਥੇ ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਟੁਕੜੀਆਂ ਤੋਂ ਸਲਾਮੀ ਲਈ ।ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਗਣਤੰਤਰ ਦਿਵਸ ਸੰਬੰਧੀ ਵੱਖ ਵੱਖ ਪ੍ਰਕਾਰ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ।