ਜਲੰਧਰ ਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤਿਰੰਗਾ ਝੰਡਾ ਲਹਿਰਾਇਆ
ਜਲੰਧਰ, 26 ਜਨਵਰੀ - ਅੱਜ ਜਲੰਧਰ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ 76ਵਾਂ ਰਾਜ ਪੱਧਰੀ ਗਣਤੰਤਰ ਦਿਵਸ ਮਨਾਇਆ ਗਿਆ। ਕੈਬਨਿਟ ਮੰਤਰੀ ਅਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਤਿਰੰਗਾ ਝੰਡਾ ਲਹਿਰਾਇਆ।