ਬਾਬਾ ਬਕਾਲਾ ਸਾਹਿਬ ਵਿਖੇ ਸਬ ਡਵੀਜਨਲ ਮੈਜਿਸਟ੍ਰੇਟ ਅਮਨਪ੍ਰੀਤ ਸਿੰਘ ਨੇ ਲਹਿਰਾਇਆ ਕੌਮੀ ਝੰਡਾ
ਬਾਬਾ ਬਕਾਲਾ ਸਾਹਿਬ, 26 ਜਨਵਰ (ਸ਼ੇਲਿੰਦਰਜੀਤ ਸਿੰਘ ਰਾਜਨ) - ਬਾਬਾ ਬਕਾਲਾ ਸਾਹਿਬ ਵਿਖੇ ਅੱਜ ਗਣਤੰਤਰਤਾ ਦਿਵਸ ਮੌਕੇ ਸਬ ਡਵੀਜਨਲ ਮੈਜਿਸਟ੍ਰੇਟ ਅਮਨਪ੍ਰੀਤ ਸਿੰਘ ਨੇ ਕੌਮੀ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਬੱਚਿਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।