JALANDHAR WEATHER

ਬਰਨਾਲਾ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਲਹਿਰਾਇਆ ਤਿਰੰਗਾ ਝੰਡਾ

 ਬਰਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਡਾ. ਬਲਜੀਤ ਕੌਰ ਸਮਾਜਿਕ ਨਿਆਂ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ, ਪੰਜਾਬ ਨੇ ਬਾਬਾ ਕਾਲਾ ਮਹਿਰ ਬਹੁ-ਮੰਤਵੀ ਖੇਡ ਸਟੇਡੀਅਮ ਬਰਨਾਲਾ ਵਿਖੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ