ਗੜ੍ਹਸ਼ੰਕਰ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ ਐਸ.ਡੀ.ਐਮ. ਹਰਬੰਸ ਸਿੰਘ ਨੇ ਤਿਰੰਗਾ ਝੰਡਾ ਲਹਿਰਾਇਆ
ਗੜ੍ਹਸ਼ੰਕਰ, 26 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ ਵਿਖੇ ਸਬ-ਡਵੀਜਨ ਪੱਧਰ ਦੇ 76ਵੇਂ ਗਣਤੰਤਰ ਦਿਵਸ ਸਮਾਗਮ ਮੌਕੇ ਐਸ.ਡੀ.ਐਮ ਹਰਬੰਸ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਤਿਰੰਗਾ ਝੰਡਾ ਲਹਿਰਾਇਆ ।