ਮਲੌਦ 'ਚ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੌਮੀ ਝੰਡਾ ਲਹਿਰਾਇਆ
ਮਲੌਦ (ਖੰਨਾ), 26 ਜਨਵਰੀ (ਨਿਜ਼ਾਮਪੁਰ/ ਚਾਪੜਾ)- ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਨਗਰ ਪੰਚਾਇਤ ਮਲੌਦ ਵਿਖੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤੇ ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ।