JALANDHAR WEATHER

ਇਬਰਾਹੀਮਵਾਲ ਦਾਣਾ ਮੰਡੀ ਤੋਂ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ

 ਨਡਾਲਾ (ਕਪੂਰਥਲਾ), 26 ਜਨਵਰੀ (ਰਘਬਿੰਦਰ ਸਿੰਘ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬਦੇ, ਸੂਬਾ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ੋਨ ਨਡਾਲਾ ਪ੍ਰਧਾਨ ਨਿਸ਼ਾਨ ਸਿੰਘ , ਜ਼ਿਲ੍ਹਾ ਸਕੱਤਰ ਨਿਰਮਲ ਸਿੰਘ ਮੰਡ, ਪ੍ਰੈਸ ਸਕੱਤਰ ਗੱਗੀ ਹਮੀਰਾ ਦੀ ਅਗਵਾਈ ਵਿਚ ਸਰਕਾਰ ਦੇ ਵਿਰੋਧ ਵਿਚ ਵੱਡੀ ਗਿਣਤੀ ਵਿਚ ਇਕੱਠ ਕਰਕੇ ਜ਼ੋਨ ਪੱਧਰੀ ਟਰੈਕਟਰ ਮਾਰਚ ਕੱਢਿਆ ਗਿਆ। ਇਹ ਟਰੈਕਟਰ ਮਾਰਚ ਇਬਰਾਹੀਮਵਾਲ ਦਾਣਾ ਮੰਡੀ ਤੋ ਸ਼ੁਰੂ ਹੋਇਆ ਤੇ ਭੁਲੱਥ ਜਾ ਕੇ ਸਮਾਪਤ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ