ਵਲਾਦੀਮੀਰ ਪੁਤਿਨ ਨੇ ਭਾਰਤ ਦੀ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗਣਤੰਤਰ ਦਿਵਸ 'ਤੇ ਦਿੱਤੀ ਵਧਾਈ
ਨਵੀਂ ਦਿੱਲੀ, 26 ਜਨਵਰੀ-ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗਣਤੰਤਰ ਦਿਵਸ 'ਤੇ ਦਿਲੋਂ ਵਧਾਈਆਂ ਭੇਜੀਆਂ ਹਨ।