JALANDHAR WEATHER

ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ 'ਤੇ ਲਹਿਰਾਇਆ ਤਿਰੰਗਾ

ਅਟਾਰੀ, (ਅੰਮ੍ਰਿਤਸਰ) 26 ਜਨਵਰੀ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਗਣਤੰਤਰ ਦਿਵਸ ਮੌਕੇ ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ ਉਤੇ ਦੇਸ਼ ਦੀ ਸ਼ਾਨ ਤਿਰੰਗਾ ਝੰਡਾ ਜੀ.ਆਰ.ਪੀ. ਪੁਲਿਸ ਚੌਕੀ ਦੇ ਇੰਚਾਰਜ ਰਸ਼ਪਾਲ ਸਿੰਘ ਸੋਹਲ ਵਲੋਂ ਲਹਿਰਾਇਆ ਗਿਆ। ਇਸ ਮੌਕੇ ਅਟਾਰੀ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ, ਆਰ.ਪੀ.ਐਫ. ਦੇ ਜਵਾਨ ਅਤੇ ਜੀ.ਆਰ.ਪੀ. ਦੇ ਜਵਾਨ ਵੀ ਮੌਜੂਦ ਸਨ, ਜਿਨ੍ਹਾਂ ਵਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਲੱਡੂ ਵੰਡੇ ਗਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ