JALANDHAR WEATHER
ਫਗਵਾੜਾ ਨਿਗਮ ਦੀ ਮੇਅਰ ਚੋਣ ਨੂੰ ਲੈ ਕੇ ਹਾਈਕੋਰਟ ਦਾ ਸਖਤ ਰੁਖ, ਰਿਟਾ. ਜੱਜ ਹੋਣਗੇ ਚੋਣ ਆਬਜ਼ਰਵਰ

ਫਗਵਾੜਾ, 29 ਜਨਵਰੀ (ਹਰਜੋਤ ਸਿੰਘ ਚਾਨਾ)-ਫਗਵਾੜਾ ਨਗਰ ਨਿਗਮ ਦੀ ਮੇਅਰ ਦੀ ਚੋਣ ਨੂੰ ਲੈ ਕੇ ਮਾਣਯੋਗ ਹਾਈਕੋਰਟ ਨੇ ਸਖਤ ਰੁਖ ਅਪਣਾਇਆ ਹੈ ਤੇ 1 ਫਰਵਰੀ ਨੂੰ ਹੋਣ ਵਾਲੀ ਚੋਣ ਨੂੰ ਲੈ ਕੇ ਮਾਣਯੋਗ ਹਾਈਕੋਰਟ ਵਿਚ ਰਿਟਾਇਰਡ ਜਸਟਿਸ ਹਰਬੰਸ ਲਾਲ ਚੋਣ ਆਬਜ਼ਰਵਰ ਨਿਯੁਕਤ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਵਕੀਲ ਕਰਨਜੋਤ ਸਿੰਘ ਝਿੱਕਾ ਨੇ ਦਿੱਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ