JALANDHAR WEATHER
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਹਾਕੁੰਭ 'ਚ ਵਾਪਰੇ ਹਾਦਸੇ 'ਤੇ ਪ੍ਰਗਟਾਇਆ ਦੁੱਖ

ਨਵੀਂ ਦਿੱਲੀ, 29 ਜਨਵਰੀ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ ਤੇ ਲਿਖਿਆ ਕਿ ਮਹਾਕੁੰਭ ਵਿਖੇ ਵਾਪਰੇ ਦੁਖਦਾਈ ਹਾਦਸੇ ਤੋਂ ਮੈਂ ਬਹੁਤ ਦੁਖੀ ਹਾਂ। ਮੈਂ ਉਨ੍ਹਾਂ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਇਸ ਹਾਦਸੇ ਵਿਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਪ੍ਰਸ਼ਾਸਨ ਹਸਪਤਾਲਾਂ ਵਿਚ ਜ਼ਖਮੀਆਂ ਦਾ ਇਲਾਜ ਕਰ ਰਿਹਾ ਹੈ। ਮੈਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਸਥਾਨਕ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿਚ ਹਾਂ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ