JALANDHAR WEATHER
ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 29 ਜਨਵਰੀ-ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਰਾਜ ਵਿਚ ਆਯੋਜਿਤ 38ਵੀਆਂ ਰਾਸ਼ਟਰੀ ਖੇਡਾਂ ਦੇ ਸਮਾਪਤੀ ਸਮਾਰੋਹ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ