ਨਵੀਂ ਦਿੱਲੀ, 31 ਜਨਵਰੀ- ਰਾਸ਼ਟਰਪਤੀ ਦਰੋਪਦੀ ਮੁਰਮੂ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨ ਲਈ ਸੰਸਦ ਪਹੁੰਚੇ। ਇਸ ਮੌਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜੀਜੂ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਜਲੰਧਰ : ਸ਼ੁੱਕਰਵਾਰ 18 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਸਾਂਝੀ ਬੈਠਕ ਨੂੰ ਸੰਬੋਧਨ ਕਰਨ ਲਈ ਸੰਸਦ ਪੁੱਜੇ ਰਾਸ਼ਟਰਪਤੀ