JALANDHAR WEATHER
ਸੰਘਣੀ ਧੁੰਦ ਨੇ ਜਨਜੀਵਨ ਕੀਤਾ ਪ੍ਰਭਾਵਿਤ

ਰਾਮਾ ਮੰਡੀ, (ਬਠਿੰਡਾ), 1 ਫਰਵਰੀ (ਗੁਰਪ੍ਰੀਤ ਸਿੰਘ ਅਰੋੜਾ)- ਪੈ ਰਹੀ ਸੰਘਣੀ ਧੁੰਦ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਇਸ ਦੌਰਾਨ ਵਾਹਨ ਚਾਲਕਾਂ ਨੂੰ ਸੁਸਤ ਰਫ਼ਤਾਰ ਨਾਲ ਲਾਈਟਾਂ ਜਗਾ ਕੇ ਆਪਣੀ ਮੰਜ਼ਿਲ ਵੱਲ ਜਾਣਾ ਪੈ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ