ਨਵੀਂ ਦਿੱਲੀ, 1 ਫਰਵਰੀ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਇਕ ਮੰਗ ਪੱਤਰ ਸੌਂਪਿਆ ਹੈ। ਇਸ ਵਿਚ ਅਸੀਂ ਪੰਜਾਬ ਲਈ ਇਕ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਕ ਖੇਤੀਬਾੜੀ ਪ੍ਰਧਾਨ ਸੂਬਾ ਹੈ। ਸਾਨੂੰ ਫਸਲਾਂ ਦੀ ਵਿਭਿੰਨਤਾ ਦੀ ਲੋੜ ਹੈ। ਅਸੀਂ ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ ਦੀ ਵੀ ਮੰਗ ਕੀਤੀ ਹੈ।
ਜਲੰਧਰ : ਸ਼ਨੀਵਾਰ 19 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਅਸੀਂ ਵਿੱਤ ਮੰਤਰੀ ਨੂੰ ਸੌਂਪਿਆ ਹੈ ਇਕ ਮੰਗ ਪੱਤਰ- ਹਰਪਾਲ ਸਿੰਘ ਚੀਮਾ