ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਸੈਕੰਡਰੀ ਸਕੂਲਾਂ ਅਤੇ ਪ੍ਰਾਇਮਰੀ ਸਿਹਤ ਕੇਂਦਰਾਂ ਨੂੰ ਡਿਜੀਟਲ ਸਿਖਲਾਈ ਸਰੋਤਾਂ ਤੱਕ ਬਿਹਤਰ ਪਹੁੰਚ ਯਕੀਨੀ ਬਣਾਉਣ ਲਈ ਬ੍ਰਾਡਬੈਂਡ ਕਨੈਕਟੀਵਿਟੀ ਪ੍ਰਦਾਨ ਕੀਤੀ ਜਾਵੇਗੀ।
ਜਲੰਧਰ : ਸ਼ਨੀਵਾਰ 19 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਸਾਰੇ ਸਰਕਾਰੀ ਸਕੂਲਾਂ ਵਿਚ ਹੋਵੇਗੀ ਬ੍ਰਾਡਬੈਂਡ ਕਨੈਕਟੀਵਿਟੀ- ਨਿਰਮਲਾ ਸੀਤਾਰਮਨ