ਨਵੀਂ ਦਿੱਲੀ, 1 ਫਰਵਰੀ- ਨਿਰਮਲਾ ਸੀਤਾਰਮਨ ਨੇ ਐਲਾਨ ਕੀਤਾ ਕਿ ਇਨਕਮ ਟੈਕਸ ਦੀ ਸੀਮਾਂ 7 ਲੱਖ ਰੁਪਏ ਤੋਂ ਵਧਾ ਕੇ 12 ਲੱਖ ਰੁਪਏ ਤੱਕ ਕਰ ਦਿੱਤੀ ਗਈ ਹੈ। 12 ਲੱਖ ਰੁਪਏ ਤੱਕ ਦੀ ਆਮਦਨ ’ਤੇ ਕੋਈ ਵੀ ਟੈਕਸ ਨਹੀਂ ਲਗਾਇਆ ਜਾਵੇਗਾ।
ਜਲੰਧਰ : ਸ਼ਨੀਵਾਰ 19 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
12 ਲੱਖ ਤੱਕ ਦੀ ਆਮਦਨ ’ਤੇ ਕੋਈ ਟੈਕਸ ਨਹੀਂ- ਵਿੱਤ ਮੰਤਰੀ