ਜਗਰਾਉਂ, (ਲੁਧਿਆਣਾ), 1 ਫਰਵਰੀ (ਕੁਲਦੀਪ ਸਿੰਘ ਲੋਹਟ)- ਜ਼ਿਲ੍ਹਾ ਕਾਂਗਰਸ ਦੇ ਬੁਲਾਰੇ ਤੇ ਪੰਜਾਬੀ ਗਾਇਕ ਬੱਬਲ ਰਾਏ ਦੇ ਚਾਚਾ ਪ੍ਰੀਤਮ ਸਿੰਘ ਅਖਾੜਾ ਦਾ ਦਿਹਾਂਤ ਹੋ ਗਿਆ। ਉਨ੍ਹਾਂ ਅੱਜ 11 ਵਜੇ ਡੀ. ਐਮ. ਸੀ. ਵਿਚ ਆਖ਼ਰੀ ਸਾਹ ਲਿਆ। ਉਹ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ ਤੇ ਪਿਛਲੇ ਡੇਢ ਮਹੀਨੇ ਤੋਂ ਲੁਧਿਆਣਾ ਦੇ ਦਯਾ ਨੰਦ ਹਸਪਤਾਲ ਵਿਚ ਜ਼ੇਰੇ ਇਲਾਜ ਸਨ। ਪ੍ਰੀਤਮ ਸਿੰਘ ਦੀ ਮੌਤ ਦੀ ਪੁਸ਼ਟੀ ਉਨ੍ਹਾਂ ਦੇ ਕਰੀਬੀ ਦੋਸਤ ਅਸ਼ੋਕ ਸੰਗਮ ਨੇ ਕੀਤੀ ਹੈ।
ਜਲੰਧਰ : ਸ਼ਨੀਵਾਰ 19 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਜ਼ਿਲ੍ਹਾ ਕਾਂਗਰਸ ਦੇ ਬੁਲਾਰੇ ਪ੍ਰੀਤਮ ਸਿੰਘ ਅਖਾੜਾ ਦਾ ਦਿਹਾਂਤ