ਸੰਗਰੂਰ, 1 ਫਰਵਰੀ (ਧੀਰਜ ਪਸ਼ੋਰੀਆ)-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤੇ ਬਜਟ 2025 ਨੇ ਹਰ ਪੰਜਾਬੀ ਨੂੰ ਨਿਰਾਸ਼ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਬਜਟ ਤੋਂ ਪਹਿਲਾਂ ਪ੍ਰੀ-ਬਜਟ ਮੀਟਿੰਗ ਪੰਜਾਬ ਵਲੋਂ ਜੋ ਵੀ ਮੰਗਾਂ ਰੱਖੀਆਂ ਗਈਆਂ ਸਨ, ਉਨ੍ਹਾਂ ਵਿਚੋਂ ਇਕ ਵੀ ਮੰਗ ਨਹੀਂ ਮੰਨੀ ਗਈ। ਪੰਜਾਬ ਵਲੋਂ ਕਿਸਾਨੀ ਮੰਗਾਂ ਦੇ ਨਾਲ-ਨਾਲ ਪਰਾਲੀ ਦਾ ਹੱਲ, ਆਰ. ਡੀ. ਐਫ. ਸਮੇਤ ਕਈ ਮਸਲੇ ਰੱਖੇ ਗਏ ਸਨ, ਉਨ੍ਹਾਂ ਵਿਚੋਂ ਕਿਸੇ ਉਤੇ ਵੀ ਗੌਰ ਨਹੀਂ ਕੀਤਾ ਗਿਆ।
ਜਲੰਧਰ : ਸ਼ਨੀਵਾਰ 19 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਕੇਂਦਰੀ ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਬਜਟ ਨੇ ਹਰ ਪੰਜਾਬੀ ਨੂੰ ਨਿਰਾਸ਼ ਕੀਤਾ - ਭਰਾਜ