ਨਵੀਂ ਦਿੱਲੀ, 1 ਫਰਵਰੀ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਇੱਥੇ ਨਵੀਂ ਦਿੱਲੀ ਵਿਸ਼ਵ ਪੁਸਤਕ ਮੇਲਾ 2025 ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਹੁਣ ਪੜ੍ਹਨਾ ਸਿਰਫ਼ ਇਕ ਸ਼ੌਕ ਨਹੀਂ ਹੈ ਸਗੋਂ ਇਕ ਪਰਿਵਰਤਨਸ਼ੀਲ ਅਨੁਭਵ ਹੈ।
ਜਲੰਧਰ : ਸ਼ਨੀਵਾਰ 19 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਨਵੀਂ ਦਿੱਲੀ ਵਿਸ਼ਵ ਪੁਸਤਕ ਮੇਲਾ 2025 ਦਾ ਉਦਘਾਟਨ