ਨਵੀਂ ਦਿੱਲੀ, 1 ਫਰਵਰੀ - ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਪੇਸ਼ ਕੀਤੇ ਗਏ ਕੇਂਦਰੀ ਬਜਟ 'ਤੇ ਵਿਰੋਧੀ ਧਿਰ ਦੇ ਬਿਆਨਾਂ ਦੀ ਤਿੱਖੀ ਆਲੋਚਨਾ ਕੀਤੀ, ਅਤੇ ਕਿਹਾ ਕਿ ਉਨ੍ਹਾਂ ਦਾ ਦ੍ਰਿਸ਼ਟੀਕੋਣ "ਬੇਕਾਰ" ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਜਟ ਵਿਚ ਸਮਾਜ ਦੇ ਸਾਰੇ ਵਰਗਾਂ ਨੂੰ ਧਿਆਨ ਵਿਚ ਰੱਖਿਆ ਗਿਆ ਹੈ ਅਤੇ ਇਹ ਅਰਥਵਿਵਸਥਾ ਨੂੰ ਹੁਲਾਰਾ ਦੇਣ ਲਈ ਕੰਮ ਕਰੇਗਾ।
ਜਲੰਧਰ : ਸ਼ਨੀਵਾਰ 19 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਰਾਮਦਾਸ ਅਠਾਵਲੇ ਵਲੋਂ ਕੇਂਦਰੀ ਬਜਟ 'ਤੇ ਵਿਰੋਧੀ ਧਿਰ ਦੇ ਬਿਆਨਾਂ ਦੀ ਤਿੱਖੀ ਆਲੋਚਨਾ