ਨਵੀਂ ਦਿੱਲੀ, 1 ਫਰਵਰੀ - ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਨੇ ਭਾਰਤੀ ਜਨਤਾ ਪਾਰਟੀ 'ਤੇ ਤਿੱਖਾ ਹਮਲਾ ਬੋਲਿਆ ਅਤੇ ਦੋਸ਼ ਲਗਾਇਆ ਕਿ ਉਹ ਆਪਣੀ ਰਾਜਨੀਤੀ ਨਾਲ "ਧਰਮਾਂ ਨੂੰ ਇਕ ਦੂਜੇ ਨਾਲ ਲੜਾਉਂਦੀ ਹੈ"। ਵਾਇਨਾਡ ਤੋਂ ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਨਜ਼ ਕੱਸਿਆ ਅਤੇ ਕਿਹਾ ਕਿ ਉਹ ਹਰ ਚੀਜ਼ ਦਾ ਦੋਸ਼ ਜਵਾਹਰ ਲਾਲ ਨਹਿਰੂ 'ਤੇ ਲਗਾਉਂਦੇ ਹਨ।
ਜਲੰਧਰ : ਸ਼ਨੀਵਾਰ 19 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਪ੍ਰਿਯੰਕਾ ਗਾਂਧੀ ਨੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ