ਡੇਰਾ ਬਾਬਾ ਨਾਨਕ, 2 ਫਰਵਰੀ (ਹੀਰਾ ਸਿੰਘ ਮਾਂਗਟ) - ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਸ਼ਾਹਪੁਰ ਜਾਜਨ ਸ਼ੱਕੀ ਪੁੱਲ ਦੇ ਨਜ਼ਦੀਕ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਪੁਲਿਸ ਵਲੋਂ ਕੀਤੀ ਗਈ ਜਵਾਬੀ ਫਾਇਰਿੰਗ 'ਚ ਦੋ ਗੈਂਗਸਟਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ। ਜ਼ਖਮੀ ਗੈਂਗਸਟਰ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਭਰਤੀ ਕਰਵਾਏ ਗਏ ਹਨ ਤੇ ਪੁਲਿਸ ਵਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਲੰਧਰ : ਐਤਵਾਰ 20 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਸਾਹਪੁਹਜਾਜਨ ਨੇੜੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, 2 ਗੈਂਗਸਟਰ ਗੰਭੀਰ ਜ਼ਖ਼ਮੀ